ਪੰਜਾਬ : ਦੁਸ਼ਕਰਮ ਦੇ ਮਾਮਲੇ 'ਚ ਦੋਸ਼ੀ ਨੂੰ ਸੁਣਾਈ 20 ਸਾਲ ਦੀ ਸਜ਼ਾ, ਦੇਖੋ ਵੀਡਿਓ

ਪੰਜਾਬ : ਦੁਸ਼ਕਰਮ ਦੇ ਮਾਮਲੇ 'ਚ ਦੋਸ਼ੀ ਨੂੰ ਸੁਣਾਈ 20 ਸਾਲ ਦੀ ਸਜ਼ਾ, ਦੇਖੋ ਵੀਡਿਓ

ਲੁਧਿਆਣਾ : ਫੋਕਲ ਫੋਕਲ ਪੁਆਇੰਟ ਚ ਮਾਰਚ 2021 ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਦੇਖਣ ਨੂੰ ਮਿਲਿਆ ਸੀ। ਜਿੱਥੇ 8 ਸਾਲ ਦੀ ਬੱਚੀ ਟਵੀਸ਼ਨ ਪੜਨ ਲਈ ਜਾ ਰਹੀ ਸੀ ਤਾਂ ਇੱਕ ਵਿਅਕਤੀ ਉਸ ਬੱਚੀ ਨੂੰ ਆਪਣੇ ਘਰ ਵਿੱਚ ਲਿਜਾ ਕੇ ਦੁਸ਼ਕਰਮ ਕੀਤਾ।

ਦੋ ਸਾਲ ਬਾਅਦ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਜੱਜ ਸਾਹਿਬ ਨੇ ਛੋਟੀ ਬੱਚੀ ਨਾਲ ਦੁਸ਼ਕਰਮ ਕਰਨ ਦੇ ਮਾਮਲੇ ਵਿੱਚ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ। ਪਰਿਵਾਰ ਨੇ ਧੰਨਵਾਦ ਕੀਤਾ। ਇਸ ਦੌਰਾਨ ਬੱਚੀ ਦੇ ਪਿਤਾ ਦਾ ਇਹ ਵੀ ਕਹਿਣਾ ਸੀ ਕਿ ਇਹੋ ਜਿਹੇ ਲੋਕਾਂ ਨੂੰ ਫਾਂਸੀ ਦੀ ਸਜਾ ਮਿਲਣੀ ਚਾਹੀਦੀ ਹੈ।