ਪੰਜਾਬ : CM ਮਾਨ ਦੇ ਜਨਮ ਦਿਨ ਤੇ ਲਗਾਇਆ ਗਿਆ ਖੂਨਦਾਨ ਕੈਂਪ, ਦੇਖੋ ਵੀਡਿਓ

ਪੰਜਾਬ :  CM ਮਾਨ ਦੇ ਜਨਮ ਦਿਨ ਤੇ ਲਗਾਇਆ ਗਿਆ ਖੂਨਦਾਨ ਕੈਂਪ, ਦੇਖੋ ਵੀਡਿਓ

ਸਨੌਰ : ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ।  ਭਗਵੰਤ ਮਾਨ ਅੱਜ 50 ਸਾਲ ਦੇ ਹੋ ਗਏ ਹਨ। ਸਿਆਸੀ ਗਲਿਆਰਿਆਂ ਤੋਂ ਲੈ ਕੇ ਕਲਾਕਾਰਾਂ ਤੱਕ ਸੀਐੱਮ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਆ ਰਹੀਆਂ ਹਨ। ਇਸ ਖਾਸ ਮੌਕੇ ਉੱਤੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। 

ਸੀਐਮ ਭਗਵੰਤ ਮਾਨ ਦੇ ਜਨਮਦਿਨ ਮੌਕੇ ਹਲਕਾ ਸਨੌਰ ਦੇ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਸੀਐਮ ਭਗਵੰਤ ਮਾਨ ਨੂੰ ਵੱਖਰਾ ਤੋਹਫਾ ਦੇਣ ਲਈ ਆਮ ਆਦਮੀ ਪਾਰਟੀ ਦੇ ਐਮਐਲਏ ਹਰਮੀਤ ਸਿੰਘ ਪਠਾਨ ਮਾਜਰਾ ਅਤੇ ਪ੍ਰਧਾਨ ਸਮੂਹ ਵਲੰਟੀਅਰ ਤੇ ਵਰਕਰਾਂ ਨੇ ਪਹੁੰਚ ਕੇ ਖੂਨਦਾਨ ਕੀਤਾ।