ਪੰਜਾਬ : Operation SEAL ਦੇ ਤਹਿਤ ਸਪੈਸ਼ਲ ਨਾਕਾਬੰਦੀ ਕਰਕੇ ਕੀਤੀ ਜਾ ਰਹੀ ਚੈਕਿੰਗ, ਦੇਖੋ ਵੀਡਿਓ

ਪੰਜਾਬ :  Operation SEAL ਦੇ ਤਹਿਤ ਸਪੈਸ਼ਲ ਨਾਕਾਬੰਦੀ ਕਰਕੇ ਕੀਤੀ ਜਾ ਰਹੀ ਚੈਕਿੰਗ, ਦੇਖੋ ਵੀਡਿਓ

ਹੁਸ਼ਿਆਰਪੁਰ : ਥਾਣਾ ਤਲਵਾੜਾ ਦੇ ਅਧਿਨ ਲਗਦੇ ਕਸਬਾ ਰਾਮਗੜ ਵਿੱਚ ਲਗਦੇ ਪੰਜਾਬ ਹਿਮਾਚਲ ਦੀ ਸਰਹੱਦ ਤੇ ਓਪਰੇਸ਼ਨ ਸੀਲ ਦੇ ਤਹਿਤ ਡੀਜੀਪੀ ਪੰਜਾਬ ਅਤੇ ਐਸਐਸਪੀ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਐਸਪੀ ਹੈਡਕੁਆਟਰ ਨਵਨੀਤ ਕੌਰ ਵੱਲੋ ਦਸੂਹਾ ਡੀਐਸਪੀ ਹਰਕ੍ਰਿਸ਼ਨ ਸਿੰਘ ਅਤੇ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਸਪੈਸ਼ਲ ਨਾਕਾਬੰਦੀ ਕੀਤੀ ਗਈ।