ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ 'ਤੇ ਸੁਖਬੀਰ ਬਾਦਲ ਦਾ ਤਿੱਖਾ ਵਾਰ, ਦੇਖੋ ਵੀਡਿਓ

ਪੰਜਾਬ  : ਮੁੱਖ ਮੰਤਰੀ ਭਗਵੰਤ ਮਾਨ 'ਤੇ ਸੁਖਬੀਰ ਬਾਦਲ ਦਾ ਤਿੱਖਾ ਵਾਰ, ਦੇਖੋ ਵੀਡਿਓ

ਬਠਿੰਡਾ :  28 ਅਕਤੂਬਰ ਨੂੰ ਦਿਨ ਦਿਹਾੜੇ ਮਾਲ ਰੋਡ ਤੇ ਗੋਲੀ ਮਾਰ ਕੇ ਮਾਰੇ ਗਏ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਵਾਲ ਚੁੱਕੇ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਰਵਿੰਦ ਕੇਜਰੀਵਾਲ ਦਾ ਡਰਾਈਵਰ ਦੱਸਿਆ।