ਪੰਜਾਬ: ਗਰੀਬ ਪਰਿਵਾਰਾਂ ਨੂੰ ਦਿੱਤੇ ਗਏ ਪੰਜ-ਪੰਜ ਮਰਲੇ ਦੇ ਪਲਾਟ, ਦੇਖੋ ਵੀਡਿਓ

ਪੰਜਾਬ: ਗਰੀਬ ਪਰਿਵਾਰਾਂ ਨੂੰ ਦਿੱਤੇ ਗਏ ਪੰਜ-ਪੰਜ ਮਰਲੇ ਦੇ ਪਲਾਟ, ਦੇਖੋ ਵੀਡਿਓ

ਤਲਵਾੜਾ/ਸੌਨੂੰ ਥਾਪਰ: ਤਲਵਾੜਾ ਦੇ ਨਾਲ ਲੱਗਦੇ ਪਿੰਡ ਭੇੜਾ ਚ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਅਲਾਟ ਕੀਤੇ ਗਏ ਸਨ। ਜਿਨ੍ਹਾਂ ਦੀ ਨਿਸ਼ਾਨਦੇਹੀ ਵਾਸਤੇ ਜਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੇ ਲੋਕਲ ਪ੍ਰਸ਼ਾਸਨ ਪਿੰਡ ਭੇੜਾ ਦਾ ਜਾਏਜਾ ਕਰਨ ਲਈ ਪਿੰਡ ਭੇੜਾ ਵਿੱਚ ਪਹੁੰਚਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਬਲਾਕ ਪ੍ਧਾਨ ਵਿਜੈ ਥਾਪੜ ਸਰਕਲ ਪ੍ਧਾਨ ਵਿੱਕੀ ਸ਼ਰਮਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਇਹਨਾਂ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।