ਪੰਜਾਬ : ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਦੇਸੀ ਪਿਸਤੌਲਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ, ਦੇਖੋ ਵੀਡਿਓ

ਪੰਜਾਬ : ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਦੇਸੀ ਪਿਸਤੌਲਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ, ਦੇਖੋ ਵੀਡਿਓ

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਦੇ ਐਸ.ਪੀ. ਜਗਜੀਤ ਸਰੋਆ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਗੁਰਦਾਸਪੁਰ ਵਿਖੇ ਨਾਕੇਬੰਦੀ ਦੌਰਾਨ ਬੱਬਰੀ ਬਾਈਪਾਸ ਤੇ ਫੋਰਡ ਫਿਗੋ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚ ਸਵਾਰ ਦੋ ਨੌਜਵਾਨਾਂ ਕੋਲੋ 1 ਦੇਸੀ ਪਿਸਤੌਲ ਅਤੇ ਇਕ 32 ਬੋਰ ਦਾ ਦੇਸੀ ਪਿਸਤੌਲ, 11 ਜਿੰਦਾ ਕਾਰਤੂਸ, 102 ਗ੍ਰਾਮ ਹੈਰੋਇਨ 25550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਰਾਜੇਸ਼ ਕੁਮਾਰ ਅਤੇ ਜ਼ੋਰਾਵਰ ਸਿੰਘ ਦੇ ਤੋਰ ਤੇ ਹੋਈ ਹੈ ਦੋਨਾਂ ਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ